Begin typing your search above and press return to search.

ਮੋਹਾਲੀ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ

ਚੰਡੀਗੜ੍ਹ : ਨਿਊ ਚੰਡੀਗੜ੍ਹ ਦੇ ਖਿਜ਼ਰਾਬਾਦ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕਿ ਤਿੰਨ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ ਹਨ। ਮੁਲਜ਼ਮਾਂ ਨੇ ਕੁਝ ਦਿਨ ਪਹਿਲਾਂ ਡੇਰਾਬੱਸੀ ਵਿੱਚ ਵੀ ਗੋਲੀਆਂ ਚਲਾਈਆਂ ਸਨ। ਇਸ ਦੌਰਾਨ ਇੱਕ ਔਰਤ ਦੀ ਮੌਤ ਹੋ ਗਈ ਸੀ। ਇਸ ਮੁਕਾਬਲੇ ਦੀ ਅਗਵਾਈ ਸਪੈਸ਼ਲ ਸੈੱਲ ਦੇ ਡੀਐਸਪੀ […]

ਮੋਹਾਲੀ ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
X

Editor (BS)By : Editor (BS)

  |  9 March 2024 5:08 PM IST

  • whatsapp
  • Telegram

ਚੰਡੀਗੜ੍ਹ : ਨਿਊ ਚੰਡੀਗੜ੍ਹ ਦੇ ਖਿਜ਼ਰਾਬਾਦ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕਿ ਤਿੰਨ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ ਹਨ। ਮੁਲਜ਼ਮਾਂ ਨੇ ਕੁਝ ਦਿਨ ਪਹਿਲਾਂ ਡੇਰਾਬੱਸੀ ਵਿੱਚ ਵੀ ਗੋਲੀਆਂ ਚਲਾਈਆਂ ਸਨ। ਇਸ ਦੌਰਾਨ ਇੱਕ ਔਰਤ ਦੀ ਮੌਤ ਹੋ ਗਈ ਸੀ। ਇਸ ਮੁਕਾਬਲੇ ਦੀ ਅਗਵਾਈ ਸਪੈਸ਼ਲ ਸੈੱਲ ਦੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੇ ਕੀਤੀ।

Next Story
ਤਾਜ਼ਾ ਖਬਰਾਂ
Share it