Begin typing your search above and press return to search.

ਸਰਕਾਰ ਨੇ ਕੰਪਿਊਟਰ, ਲੈਪਟਾਪ, ਟੈਬਲੇਟ ਅਤੇ ਸਰਵਰਾਂ ਨੂੰ Import ਕਰਨ ’ਤੇ ਲਾਈ ਪਾਬੰਦੀ

ਨਵੀਂ ਦਿੱਲੀ : ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਨੇ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਹੈ ਚੀਨ ਵਰਗੇ ਦੇਸ਼ਾਂ ਤੋਂ ਦਰਾਮਦ ਨੂੰ ਘਟਾਉਣ ਲਈ ਸਰਕਾਰ ਕਦਮ ਚੁੱਕ ਰਹੀ ਹੈ। ਇਸੇ ਕਰ ਕੇ ਸਰਕਾਰ ਨੇ ਲੈਪਟਾਪ, ਟੈਬਲੇਟ, ਪਰਸਨਲ ਕੰਪਿਊਟਰ, ਅਤੇ ਸਰਵਰਾਂ ਦੀ ਦਰਾਮਦ ’ਤੇ ਪਾਬੰਦੀ ਲਾਈ ਹੈ। ਇਸ ਪਾਬੰਦੀ ਦਾ ਇਕ ਕਾਰਨ ਹੋਰ ਵੀ ਹੈ ਕਿ ਕਿਸੇ ਆਯਾਤ ਲਈ […]

ਸਰਕਾਰ ਨੇ ਕੰਪਿਊਟਰ, ਲੈਪਟਾਪ, ਟੈਬਲੇਟ ਅਤੇ ਸਰਵਰਾਂ ਨੂੰ Import ਕਰਨ ’ਤੇ ਲਾਈ ਪਾਬੰਦੀ
X

Editor (BS)By : Editor (BS)

  |  3 Aug 2023 9:27 AM IST

  • whatsapp
  • Telegram

ਨਵੀਂ ਦਿੱਲੀ : ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਨੇ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਹੈ ਚੀਨ ਵਰਗੇ ਦੇਸ਼ਾਂ ਤੋਂ ਦਰਾਮਦ ਨੂੰ ਘਟਾਉਣ ਲਈ ਸਰਕਾਰ ਕਦਮ ਚੁੱਕ ਰਹੀ ਹੈ। ਇਸੇ ਕਰ ਕੇ ਸਰਕਾਰ ਨੇ ਲੈਪਟਾਪ, ਟੈਬਲੇਟ, ਪਰਸਨਲ ਕੰਪਿਊਟਰ, ਅਤੇ ਸਰਵਰਾਂ ਦੀ ਦਰਾਮਦ ’ਤੇ ਪਾਬੰਦੀ ਲਾਈ ਹੈ। ਇਸ ਪਾਬੰਦੀ ਦਾ ਇਕ ਕਾਰਨ ਹੋਰ ਵੀ ਹੈ ਕਿ ਕਿਸੇ ਆਯਾਤ ਲਈ ਲਾਇਸੈਂਸ ਜਾਂ ਸਰਕਾਰੀ ਇਜਾਜ਼ਤ ਲਾਜ਼ਮੀ ਹੈ ਜਿਸ ਦੀ ਵਰਤੋਂ ਕਈ ਜਣੇ ਨਹੀਂ ਕਰ ਰਹੇ ਅਤੇ ਸਰਕਾਰ ਨੂੰ ਚੂਨਾ ਲੱਗ ਰਿਹਾ ਹੈ।।

Next Story
ਤਾਜ਼ਾ ਖਬਰਾਂ
Share it