Begin typing your search above and press return to search.

ਸ੍ਰੀ ਮੁਕਤਸਰ ਸਾਹਿਬ : 60 ਸਾਲਾ ਬਜ਼ੁਰਗ ਨੂੰ ਗੋਲੀਆਂ ਮਾਰ ਕੇ ਕੀਤਾ ਛਲਣੀ

ਸ੍ਰੀ ਮੁਕਤਸਰ ਸਾਹਿਬ : ਇਥੋਂ ਦੇ ਪਿੰਡ ਵੜਿੰਗ ਦੇ ਖੋਖਰ ਰੋਡ ’ਤੇ ਇਕ ਵਾਰਦਾਤ ਵਾਪਰ ਗਈ। ਕੁੱਝ ਅਣਪਛਾਤੇ ਨੌਜਵਾਨਾਂ ਨੇ ਇਕ ਬਜ਼ੁਰਗ ਨੂੰ ਗੋਲੀਆਂ ਮਾਰ ਕੇ ਮਾਰ ਸੁੱਟਿਆ ਅਤੇ ਫ਼ਰਾਰ ਹੋ ਗਏ। ਮੌਕੇ 'ਤੇ ਪੁਲਿਸ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਲ ਦੀ ਘੜੀ ਕਤਲ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ […]

ਸ੍ਰੀ ਮੁਕਤਸਰ ਸਾਹਿਬ : 60 ਸਾਲਾ ਬਜ਼ੁਰਗ ਨੂੰ ਗੋਲੀਆਂ ਮਾਰ ਕੇ ਕੀਤਾ ਛਲਣੀ
X

Editor (BS)By : Editor (BS)

  |  2 Aug 2023 2:56 AM IST

  • whatsapp
  • Telegram

ਸ੍ਰੀ ਮੁਕਤਸਰ ਸਾਹਿਬ : ਇਥੋਂ ਦੇ ਪਿੰਡ ਵੜਿੰਗ ਦੇ ਖੋਖਰ ਰੋਡ ’ਤੇ ਇਕ ਵਾਰਦਾਤ ਵਾਪਰ ਗਈ। ਕੁੱਝ ਅਣਪਛਾਤੇ ਨੌਜਵਾਨਾਂ ਨੇ ਇਕ ਬਜ਼ੁਰਗ ਨੂੰ ਗੋਲੀਆਂ ਮਾਰ ਕੇ ਮਾਰ ਸੁੱਟਿਆ ਅਤੇ ਫ਼ਰਾਰ ਹੋ ਗਏ। ਮੌਕੇ 'ਤੇ ਪੁਲਿਸ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਲ ਦੀ ਘੜੀ ਕਤਲ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ । ਮ੍ਰਿਤਕ ਦੀ ਪਛਾਣ 60 ਸਾਲਾ ਬਜ਼ੁਰਗ ਸਬਦਮਣ ਸਿੰਘ ਵਜੋਂ ਹੋਈ।

Next Story
ਤਾਜ਼ਾ ਖਬਰਾਂ
Share it